ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ ਜਿਸ ਨਾਲ ਠੰਡ ਹੋਰ ਵਧੇਗੀ।
ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ
RELATED ARTICLES