HomePunjabi NewsLiberal Breakingਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕੁਝ ਦਿਨਾਂ ਤੱਕ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ ਜਿਸ ਨਾਲ ਠੰਡ ਹੋਰ ਵਧੇਗੀ।

RELATED ARTICLES

Most Popular

Recent Comments