ਹਿਮਾਚਲ ਵਿਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਪੈਦਾ ਹੋ ਗਿਆ ਹੈ। ਪੰਜਾਬ ਵਿੱਚ ਮੀਂਹ ਨੂੰ ਲੈ ਕੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ। ਇਸੇ ਦੌਰਾਨ ਪਠਾਨਕੋਟ ਦੇ ਸੱਤ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪਠਾਨਕੋਟ ਅਤੇ ਉਪਰ ਪਹਾੜੀ ਖੇਤਰ ਵਿੱਚ ਮੀਂਹ ਪੈਣ ਕਾਰਨ ਉਝ, ਚੱਕੀ ਅਤੇ ਜਲਾਲੀਆ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ
RELATED ARTICLES