ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਰਾਜਾਂ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਦੇ ਕੰਮਕਾਜ ਵਿੱਚ ਸੁਧਾਰ ਲਈ ਗਠਿਤ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਐਫਐਸਐਲ ਵਿੱਚ ਲਟਕਦੇ ਕੇਸ ਨਿਆਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣ ਰਹੇ ਹਨ, ਜਿਸ ਨਾਲ ਨਿਆਂ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਘਟ ਰਿਹਾ ਹੈ।
ਫੋਰੈਂਸਿਕ ਸਾਇੰਸ ਲੈਬਾਰਟਰੀਆਂ ਦੇ ਕੰਮਕਾਜ ਵਿੱਚ ਸੁਧਾਰ ਲਈ ਕੋਰਟ ਨੇ ਜਾਰੀ ਕੀਤੇ ਹੁਕਮ
RELATED ARTICLES