HomePunjabi NewsLiberal Breakingਸੀਐਮ ਮਾਨ ਦੇ OSD ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਨੋਟਿਸ

ਸੀਐਮ ਮਾਨ ਦੇ OSD ਨੇ ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਨੋਟਿਸ

ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ.ਐਮ ਦੇ ਓਐਸਡੀ ਰਾਜਬੀਰ ਸਿੰਘ ‘ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

RELATED ARTICLES

Most Popular

Recent Comments