ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਹਰ ਇੱਕ ਖੇਤ ਨੂੰ ਨਹਿਰੀ ਪਾਣੀ ਦੇਣਾ ਸਾਡਾ ਮੁੱਖ ਟੀਚਾ ਹੈ। ਕੰਗ ਨੇ ਕਿਹਾ ਕਿ ਮਾਨ ਸਰਕਾਰ ਸ਼ਿੱਦਤ ਨਾਲ ਨਹਿਰੀ ਵਿਕਾਸ ਪ੍ਰਣਾਲੀ ਤੇ ਕੰਮ ਕਰ ਰਹੀ ਹੈ ਤੇ ਬਹੁਤ ਜਲਦ ਪੰਜਾਬ ਦੇ ਹਰ ਕੋਨੇ ਵਿੱਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਦੀ ਕੋਈ ਵੀ ਸਮੱਸਿਆ ਨਹੀਂ ਆਵੇਗੀ।
ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਦੇਣਾ ਸਾਡਾ ਮੁੱਖ ਟੀਚਾ: ਕੰਗ
RELATED ARTICLES