HomePunjabi NewsLiberal Breakingਬ੍ਰੇਕਿੰਗ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਪੁੱਜਿਆ, ਸਰਕਾਰੀ ਖ਼ਰੀਦ ਪਹਿਲੀ ਅਕਤੂਬਰ...

ਬ੍ਰੇਕਿੰਗ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਪੁੱਜਿਆ, ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਹੋਵੇਗੀ

ਮੁਹਾਲੀ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਮੰਡੀਆਂ ਵਿੱਚ ਝੋਨਾ ਪੁੱਜਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਪੰਜਾਬੀ ਟ੍ਰਿਬਿਊਨ ਮੁਤਾਬਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇ ਨਿਰਦੇਸ਼ ਦਿੱਤੇ ਹਨ।

RELATED ARTICLES

Most Popular

Recent Comments