ਨਵੀਂ ਦਿੱਲੀ: ਰਾਸ਼ਟਰਪਤੀ ਭਵਨ ਵਿੱਚ ਸੋਮਵਾਰ ਨੂੰ ਪਦਮ ਪੁਰਸਕਾਰ ਦਿੱਤੇ ਗਏ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਭ ਤੋਂ ਪਹਿਲਾਂ ਸਵਰਗੀ ਫਿਲਮ ਸਟਾਰ ਧਰਮਿੰਦਰ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਪਤਨੀ ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਇਹ ਸਨਮਾਨ ਪ੍ਰਾਪਤ ਕੀਤਾ। ਇਸ ਦੌਰਾਨ ਦੇਸ਼ ਦੀਆਂ ਕਈ ਹੋਰ ਨਾਮਵਰ ਹਸਤੀਆਂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਬ੍ਰੇਕਿੰਗ: ਦਿੱਗਜ ਅਦਾਕਾਰ ਧਰਮਿੰਦਰ ਨੂੰ ਮਰਨ ਉਪਰੰਤ ‘ਪਦਮ ਵਿਭੂਸ਼ਣ’ ਸਨਮਾਨ, ਹੇਮਾ ਮਾਲਿਨੀ ਨੇ ਰਾਸ਼ਟਰਪਤੀ ਤੋਂ ਲਿਆ ਪੁਰਸਕਾਰ
RELATED ARTICLES


