ਪਾਕਿਸਤਾਨ ਨੇ ਅਮਰੀਕੀ ਸੈਂਟਰਲ ਕਮਾਂਡ ਦੇ ਮੁਖੀ ਜਨਰਲ ਮਾਈਕਲ ਕੁਰਿੱਲਾ ਨੂੰ ਦੇਸ਼ ਦਾ ਸਭ ਤੋਂ ਵੱਡਾ ਫੌਜੀ ਸਨਮਾਨ, ਨਿਸ਼ਾਨ-ਏ-ਇਮਤਿਆਜ਼, ਪ੍ਰਦਾਨ ਕੀਤਾ ਹੈ। ਇਹ ਪੁਰਸਕਾਰ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਇਸਲਾਮਾਬਾਦ ਦੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਦਿੱਤਾ। ਜਨਰਲ ਕੁਰਿੱਲਾ ਨੂੰ ਇਹ ਪੁਰਸਕਾਰ ਖੇਤਰੀ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਅਤੇ ਪਾਕਿਸਤਾਨ-ਅਮਰੀਕਾ ਫੌਜੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦਿੱਤਾ ਗਿਆ।
ਅਮਰੀਕੀ ਸੈਂਟਰਲ ਕਮਾਂਡ ਦੇ ਮੁਖੀ ਕੁਰਿੱਲਾ ਨੂੰ ਪਾਕਿਸਤਾਨ ਨੂੰ ਦਿੱਤਾ ਦੇਸ਼ ਦਾ ਸਭ ਤੋਂ ਵੱਡਾ ਫੌਜੀ ਸਨਮਾਨ
RELATED ARTICLES