HomePunjabi NewsLiberal Breakingਪਾਕਿਸਤਾਨੀ ਕ੍ਰਿਕੇਟ ਟੀਮ ਦੇ ਕਪਤਾਨ ਬਾਬਰ ਆਜਮ ਨੇ ਛੱਡੀ ਕਪਤਾਨੀ

ਪਾਕਿਸਤਾਨੀ ਕ੍ਰਿਕੇਟ ਟੀਮ ਦੇ ਕਪਤਾਨ ਬਾਬਰ ਆਜਮ ਨੇ ਛੱਡੀ ਕਪਤਾਨੀ

ਬ੍ਰੇਕਿੰਗ : ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਬਾਬਰ ਨੇ ਮੰਗਲਵਾਰ 1 ਅਕਤੂਬਰ ਨੂੰ ਦੇਰ ਰਾਤ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕੀਤਾ। 29 ਸਾਲਾ ਬਾਬਰ ਨੇ ਲਿਖਿਆ- ‘ਟੀਮ ਦੀ ਕਪਤਾਨੀ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਸੀ, ਪਰ ਇਹ ਬੋਝ ਵਧਾ ਰਿਹਾ ਸੀ। ਮੈਂ ਆਪਣੀ ਖੇਡ ‘ਤੇ ਪੂਰਾ ਧਿਆਨ ਕੇਂਦਰਿਤ ਕਰਨਾ ਚਾਹੁੰਦਾ ਹਾਂ।

RELATED ARTICLES

Most Popular

Recent Comments