ਬ੍ਰੇਕਿੰਗ: ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਜਾਣ ਲਈ ਵੀਜ਼ਾ ਨਾ ਮਿਲਣ ‘ਤੇ ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ ਅਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਤੇ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।
“ਪਾਕਿਸਤਾਨ ਵੱਲੋਂ 1481 ਸ਼ਰਧਾਲੂਆਂ ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ” : ਧਾਮੀ
RELATED ARTICLES


