Friday, July 5, 2024
HomePunjabi NewsLiberal Breakingਪਾਕਿਸਤਾਨ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ

ਪਾਕਿਸਤਾਨ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ

ਭਾਰਤ ਅਤੇ ਪਾਕਿਸਤਾਨ ਵਿਚਾਲੇ ਨਿਊਯਾਰਕ ਦੇ ਮੈਦਾਨ ‘ਤੇ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ 2024 ਦੇ ਮੈਚ ‘ਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦੀ ਟੀਮ ਨੇ ਇਕ ਬਦਲਾਅ ਕੀਤਾ ਹੈ। ਆਜ਼ਮ ਖਾਨ ਅੱਜ ਦੇ ਮੈਚ ਵਿੱਚ ਨਹੀਂ ਖੇਡ ਰਹੇ ਹਨ, ਉਨ੍ਹਾਂ ਦੀ ਥਾਂ ਇਮਾਦ ਵਸੀਮ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

RELATED ARTICLES

Most Popular

Recent Comments