ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਦੀ ਗ੍ਰਿਫਤਾਰੀ ਦੁਬਈ ਪੁਲਿਸ ਵੱਲੋਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਰਾਹਤ ਫਤਿਹ ਅਲੀ ਖਾਨ ਦੇ ਸਾਬਕਾ ਮੈਨੇਜਰ ਅਤੇ ਮਸ਼ਹੂਰ ਸ਼ੋਅਬਿਜ਼ ਪ੍ਰਮੋਟਰ ਸਲਮਾਨ ਅਹਿਮਦ ਨੇ ਉਨ੍ਹਾਂ ਖਿਲਾਫ ਦੁਬਈ ‘ਚ ਮਾਮਲਾ ਦਰਜ ਕਰਵਾਇਆ ਹੈ।
ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ਤੇ ਕੀਤਾ ਗਿਆ ਗ੍ਰਿਫ਼ਤਾਰ
RELATED ARTICLES