ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਦਫ਼ਤਰ ‘ਤੇ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਛਾਪਾ ਮਾਰਿਆ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਸੁਰੱਖਿਆ ਬਲਾਂ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਨਾਲ ਹੀ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦਾ ਦਫ਼ਤਰ ਸੀਲ
RELATED ARTICLES