HomePunjabi NewsLiberal Breakingਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦਾ ਦਫ਼ਤਰ ਸੀਲ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦਾ ਦਫ਼ਤਰ ਸੀਲ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਦਫ਼ਤਰ ‘ਤੇ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਛਾਪਾ ਮਾਰਿਆ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਸੁਰੱਖਿਆ ਬਲਾਂ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਨਾਲ ਹੀ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

RELATED ARTICLES

Most Popular

Recent Comments