Monday, July 8, 2024
HomePunjabi NewsLiberal Breakingਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ਤੇ ਪੱਕਾ ਮੋਰਚਾ, 22 ਟਰੇਨਾਂ ਹੋਈਆਂ ਰੱਦ

ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ਤੇ ਪੱਕਾ ਮੋਰਚਾ, 22 ਟਰੇਨਾਂ ਹੋਈਆਂ ਰੱਦ

ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ਤੇ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਜਿਸ ਕਰਕੇ ਪੰਜਾਬ ਨੂੰ ਆਉਣ ਵਾਲੀਆਂ 22 ਟਰੇਨਾਂ ਰੱਦ ਕਰਨੀਆਂ ਪਈਆਂ ਹਨ। ਦੱਸ ਦਈਏ ਕਿ ਸਰਕਾਰ ਦੇ ਨਾਲ ਕਿਸਾਨਾਂ ਦੀ 22 ਅਪ੍ਰੈਲ ਨੂੰ ਆਉਣ ਵਾਲੀ ਮੀਟਿੰਗ ਹੋਣੀ ਹੈ ਜਿਸ ਦੇ ਵਿੱਚ ਮੋਰਚੇ ਬਾਰੇ ਫੈਸਲਾ ਲਿਆ ਜਾਵੇਗਾ । ਫਿਲਹਾਲ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਮੋਰਚਾ ਨਹੀਂ ਹਟਾਇਆ ਜਾਵੇਗਾ।

RELATED ARTICLES

Most Popular

Recent Comments