ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ। ਇਸ ਲਈ ਪੰਚਾਇਤਾਂ ਭੰਗ ਹੋਣ ਮਗਰੋਂ ਹੁਣ ਨਵੇਂ ਪ੍ਰਬੰਧਕ ਲਾਉਣ ਦੇ ਅਧਿਕਾਰ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਦਿੱਤੇ ਗਏ ਹਨ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਹੋਣਗੀਆਂ ਦੇਰੀ ਨਾਲ, ਜਾਣੋ ਵਜ੍ਹਾ
RELATED ARTICLES