ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। ਸੂਬੇ ਵਿਚ 13,241 ਗ੍ਰਾਮ ਪੰਚਾਇਤਾਂ, 150 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦ ਹਨ।
ਪੰਜਾਬ ਵਿੱਚ ਨਵੰਬਰ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ
RELATED ARTICLES