HomePunjabi NewsLiberal Breakingਪੰਜਾਬ ਵਿੱਚ ਨਵੰਬਰ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਪੰਜਾਬ ਵਿੱਚ ਨਵੰਬਰ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਜਾਬ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। ਸੂਬੇ ਵਿਚ 13,241 ਗ੍ਰਾਮ ਪੰਚਾਇਤਾਂ, 150 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦ ਹਨ।

RELATED ARTICLES

Most Popular

Recent Comments