ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਵਿੱਚ ਮਾਨਸਾ, ਫ਼ਿਰੋਜ਼ਪੁਰ, ਮੋਗਾ ਅਤੇ ਪਟਿਆਲਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ।
ਪੰਜਾਬ ਵਿੱਚ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ ਦੁਬਾਰਾ
RELATED ARTICLES