HomePunjabi NewsLiberal Breakingਪੰਜਾਬ ਵਿੱਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ, ਤਿਆਰੀਆਂ ਸ਼ੁਰੂ

ਪੰਜਾਬ ਵਿੱਚ ਜਲਦ ਹੋਣਗੀਆਂ ਪੰਚਾਇਤੀ ਚੋਣਾਂ, ਤਿਆਰੀਆਂ ਸ਼ੁਰੂ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਚੋਣਾਂ ਲਈ ਪੰਚ-ਸਰਪੰਚ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਵੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

RELATED ARTICLES

Most Popular

Recent Comments