HomePunjabi NewsLiberal Breakingਪੰਜਾਬ ਵਿੱਚ ਫ਼ਿਲਹਾਲ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਵਜ੍ਹਾ

ਪੰਜਾਬ ਵਿੱਚ ਫ਼ਿਲਹਾਲ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਵਜ੍ਹਾ

ਪੰਜਾਬ ਵਿੱਚ ਫ਼ਿਲਹਾਲ ਪੰਚਾਇਤੀ ਚੋਣਾਂ ਨਹੀਂ ਹੋ ਸਕਣਗੀਆਂ ਕਿਉਂਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਸਬੰਧੀ ਹਾਲੇ ਤੱਕ ਸਰਕਾਰ ਦੀ ਕੋਈ ਰਣਨੀਤੀ ਸਪਸ਼ਟ ਨਹੀਂ ਹੈ। ਇਸ ਦਾ ਕਾਰਨ ਹੈ ਕਿ ਆਉਣ ਵਾਲੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾ। ਚੋਣ ਕਮਿਸ਼ਨ ਵੱਲੋਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀ ਜ਼ਿਮਨੀ ਚੋਣ ਦਾ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ।

RELATED ARTICLES

Most Popular

Recent Comments