HomePunjabi NewsLiberal Breakingਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ

ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ

ਅੱਜ ਸ਼ੁੱਕਰਵਾਰ ਨੂੰ ਪੰਜਾਂ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਤੇ ਵਿਚਾਰ ਕੀਤਾ ਗਿਆ। ਇਸ ਮੀਟਿੰਗ ਤੋਂ ਬਾਅਦ ਪੰਜ ਤਖਤਾਂ ਦੇ ਸਿੱਖ ਸਾਹਿਬਾਨ ਨੇ ਬਿਆਨ ਜਾਰੀ ਕੀਤਾ ਕਿ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।

RELATED ARTICLES

Most Popular

Recent Comments