ਫਿਰੋਜ਼ਪੁਰ ਦੇ ਆਰਐਸਡੀ ਕਾਲਜ ਦੀ ਮਾਨਤਾ ਪੰਜਾਬ ਯੂਨੀਵਰਸਿਟੀ ਨੇ ਕੀਤੀ ਰੱਦ

ਪੰਜਾਬ ਯੂਨੀਵਰਸਿਟੀ ਨੇ ਸੋਮਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਥਿਤ ਰਾਮਸੁਖ ਦਾਸ ਯਾਨੀ ਆਰਐਸਡੀ ਕਾਲਜ ਦੀ ਮਾਨਤਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਅਜੀਬ ਇਤਫ਼ਾਕ ਸੀ ਕਿ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਆਪਣੀ ਟੀਮ ਨਾਲ ਕਾਲਜ ਮੈਨੇਜਮੈਂਟ ਵੱਲੋਂ ਕਾਲਜ ਵਿੱਚੋਂ ਕੱਢੇ ਗਏ ਤਿੰਨ ਪ੍ਰੋਫੈਸਰਾਂ ਦੇ ਹੱਕ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੇ।

MUST READ