HomePunjabi NewsLiberal Breakingਪੰਜਾਬ ਯੂਨੀਵਰਸਿਟੀ ਵੱਲੋਂ 27 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਯੂਨੀਵਰਸਿਟੀ ਵੱਲੋਂ 27 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਵਿੱਚ 27 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਯੂਨੀਵਰਸਿਟੀ ਨਾਲ ਜੁੜੇ ਸਾਰੇ ਕਾਲਜ ਬੰਦ ਰਹਿਣਗੇ। 27 ਦਸੰਬਰ ਨੂੰ ਰਾਸ਼ਟਰੀ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ।

RELATED ARTICLES

Most Popular

Recent Comments