HomePunjabi NewsLiberal Breakingਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ 11ਵੀਂ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ...

ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ 11ਵੀਂ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ

ਪੰਜਾਬ ਦੇ ਲੁਧਿਆਣਾ ਦੇ ਨਜ਼ਦੀਕ ਪੈਂਦੇ ਮੁੱਲਾਂਪੁਰ ਦੇ ਵਿਭੂ ਭਾਸਕਰ ਸਰੀਨ ਅਤੇ ਖੰਨਾ ਦੇ 33 ਸਾਲਾ ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ ਦੱਖਣੀ ਅਫਰੀਕਾ ਦੇ ਡਰਬਨ ਵਿੱਚ ਹੋਈ 11ਵੀਂ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਦੋਵਾਂ ਖਿਡਾਰੀਆਂ ਨੇ ਇਤਿਹਾਸਕ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪੈਰਾ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੇ ਪਹਿਲਾਂ ਵੀ ਦੇਸ਼ ਲਈ ਕਈ ਮੈਡਲ ਜਿੱਤੇ ਹਨ।

RELATED ARTICLES

Most Popular

Recent Comments