ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਉਹ ਇਸ ਨੂੰ ਆਪਣਾ ਫਰਜ਼ ਸਮਝਦੇ ਹੋਏ ਆਏ ਹਨ ਅਤੇ ਰਾਏ ਦਿੱਤੀ ਹੈ ਕਿ ਸਿੱਖ ਕੌਮ ਨਾਲ ਧੋਖਾ ਕਰਨ ਵਾਲਿਆਂ ਨੂੰ ਇਕੱਠੇ ਬੁਲਾ ਕੇ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਦੇ ਬਿਆਨ ਦਾ ਸਮਰਥਨ ਕੀਤਾ।
ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ਼ ਕੀਤੀ ਮੁਲਾਕਾਤ
RELATED ARTICLES