ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਵਿਰਸਾ ਸਿੰਘ ਵਲਟੋਹਾ ਨੇ ਅਪੀਲ ਕੀਤੀ ਸੀ ਕਿ ਅੰਮ੍ਰਿਤ ਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਮਰਥਨ ਕਰਨ ਜਿਸ ਨੂੰ ਕਿ ਖਾਰਜ ਕਰ ਦਿੱਤਾ ਗਿਆ ਹੈ।
ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਤੋਂ ਕੀਤਾ ਇਨਕਾਰ
RELATED ARTICLES