ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਤਿਰੰਗਾ ਬਾਈਕ ਰੈਲੀ ਕੀਤੀ। ਰੈਲੀ ਦੀ ਸ਼ੁਰੂਆਤ ਸਮਰਾਲਾ ਚੌਕ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਦੇ ਦਫ਼ਤਰ ਤੋਂ ਕੀਤੀ ਗਈ। ਰੈਲੀ ਸਮਰਾਲਾ ਚੌਕ, ਬਾਬਾ ਥਾਨ ਸਿੰਘ ਚੌਕ, ਘੰਟਾ ਘਰ, ਪੈਵੀਲੀਅਨ ਮਾਲ, ਫੁਆਰਾ ਚੌਕ, ਘੁਮਾਰ ਮੰਡੀ, ਆਰਤੀ ਚੌਕ, ਮਲਹਾਰ ਰੋਡ, ਇਸ਼ਮੀਤ ਚੌਕ, ਮਾਡਲ ਟਾਊਨ ਮਾਰਕੀਟ, ਦੁੱਗਰੀ ਰੋਡ, ਦਾਣਾ ਮੰਡੀ ਤੋਂ ਹੁੰਦੀ ਹੋਈ ਗਿੱਲ ਚੌਕ ਪੁੱਜੇਗੀ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਕੀਤੀ ਤਿਰੰਗਾ ਬਾਈਕ ਰੈਲੀ
RELATED ARTICLES

                                    
