HomePunjabi NewsLiberal Breakingਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵੀਟਰ ਖਾਤਾ ਭਾਰਤ ਵਿੱਚ ਬੰਦ

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵੀਟਰ ਖਾਤਾ ਭਾਰਤ ਵਿੱਚ ਬੰਦ

ਸੰਗਰੂਰ ਲੋਕ ਸਭਾ ਤੋਂ ਸਾਂਸਦ ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਟਵਿੱਟਰ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੀ ਸਿਆਸੀ ਪਾਰਟੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਐਕਸ (ਟਵਿੱਟਰ) ਆਈਡੀ ਨੂੰ ਭਾਰਤ ਵਿੱਚ ਸਰਕਾਰ ਦੇ ਇਸ਼ਾਰੇ ‘ਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਕਿਉਂ ਬੰਦ ਕਰ ਦਿੱਤਾ ਗਿਆ ? ਉਹ ਵੀ ਇਹ ਦੱਸੇ ਬਿਨਾਂ ਕਿ ਕਿਹੜੀ ਪੋਸਟ/ਮੀਡੀਆ ਨੇ ਟਵਿੱਟਰ ਇੰਡੀਆ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ?

RELATED ARTICLES

Most Popular

Recent Comments