ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਹੜ੍ਹ ਆਏ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਪੀੜਤ ਅਜੇ ਵੀ ਮੁਆਵਜ਼ੇ ਲਈ ਸਰਕਾਰ ਵੱਲ ਦੇਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਕੋਈ ਮਦਦ ਨਹੀਂ ਮਿਲੀ।
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ “ਹੜ੍ਹਾਂ ਦੇ 6 ਮਹੀਨੇ ਬੀਤਣ ‘ਤੇ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਨੇ ਪੀੜਤ ਪਰਿਵਾਰ”
RELATED ARTICLES


