ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਬਾਰੇ ਦਿੱਤੇ ਹੋਏ ਬਿਆਨ ਦੇ ਕਰਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਅੱਜ ਸੁਣਵਾਈ ਕੀਤੀ ਜਾਵੇਗੀ । ਬਾਜਵਾ ਨੇ ਆਪਣੀ ਪਟੀਸ਼ਨ ਦੇ ਵਿੱਚ ਮੰਗ ਕੀਤੀ ਸੀ ਕਿ 13 ਅਪ੍ਰੈਲ ਨੂੰ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਦਰਜ ਕੀਤੀ ਹੋਈ ਐਫ ਆਈਆਰ ਨੂੰ ਰੱਦ ਕੀਤਾ ਜਾਵੇ ।
ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ
RELATED ARTICLES