HomePunjabi NewsLiberal Breakingਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ

ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਹੋਵੇਗੀ ਸੁਣਵਾਈ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਬਾਰੇ ਦਿੱਤੇ ਹੋਏ ਬਿਆਨ ਦੇ ਕਰਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਅੱਜ ਸੁਣਵਾਈ ਕੀਤੀ ਜਾਵੇਗੀ । ਬਾਜਵਾ ਨੇ ਆਪਣੀ ਪਟੀਸ਼ਨ ਦੇ ਵਿੱਚ ਮੰਗ ਕੀਤੀ ਸੀ ਕਿ 13 ਅਪ੍ਰੈਲ ਨੂੰ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਦਰਜ ਕੀਤੀ ਹੋਈ ਐਫ ਆਈਆਰ ਨੂੰ ਰੱਦ ਕੀਤਾ ਜਾਵੇ ।

RELATED ARTICLES

Most Popular

Recent Comments