ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਇੱਕ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਅਤੇ ਕੇਸ ਬੰਦ ਕਰ ਦਿੱਤਾ। ਪਿਛਲੀ ਸੁਣਵਾਈ ਵਿੱਚ, ਨਾਬਾਲਗ ਨੇ ਆਪਣਾ ਬਿਆਨ ਬਦਲ ਲਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਲਿਆ। 1 ਅਗਸਤ, 2023 ਨੂੰ ਬੰਦ ਦਰਵਾਜ਼ੇ ਦੀ ਸੁਣਵਾਈ ਦੌਰਾਨ, ਨਾਬਾਲਗ ਨੇ ਕਿਹਾ ਸੀ ਕਿ ਉਸਨੇ ਇਹ ਦੋਸ਼ ਕਿਸੇ ਰਾਜਨੀਤਿਕ ਜਾਂ ਭਾਵਨਾਤਮਕ ਦਬਾਅ ਹੇਠ ਲਗਾਏ ਸਨ।
ਪਟਿਆਲਾ ਹਾਊਸ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਜਿਣਸੀ ਸ਼ੋਸ਼ਣ ਮਾਮਲੇ ਵਿਚ ਕੀਤਾ ਬਰੀ
RELATED ARTICLES