ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਹੰਸ ਫਾਊਂਡੇਸ਼ਨ, ਮਾਤਾ ਗੁਜਰੀ ਟਰੱਸਟ ਜਗਰਾ ਅਤੇ ਹੋਰ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਹ ਸੇਵਾ ਸ਼ੁਰੂ ਕੀਤੀ ਹੈ। ਵਰਤਮਾਨ ਵਿੱਚ 168 ਡਾਇਲਸਿਸ ਮਸ਼ੀਨਾਂ 23 ਜ਼ਿਲ੍ਹਾ ਹਸਪਤਾਲਾਂ, 14 ਸਬ-ਡਵੀਜ਼ਨਲ ਹਸਪਤਾਲਾਂ ਅਤੇ ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਥਿਤ 40 ਡਾਇਲਸਿਸ ਕੇਂਦਰਾਂ ਵਿੱਚ ਉਪਲਬਧ ਹਨ।
ਪੰਜਾਬ ਵਿੱਚ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਡਾਇਲਸਿਸ
RELATED ARTICLES