HomePunjabi NewsLiberal Breakingਪੰਜਾਬ ਵਿੱਚ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਡਾਇਲਸਿਸ

ਪੰਜਾਬ ਵਿੱਚ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦਾ ਹੋਵੇਗਾ ਮੁਫ਼ਤ ਡਾਇਲਸਿਸ

ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਹੰਸ ਫਾਊਂਡੇਸ਼ਨ, ਮਾਤਾ ਗੁਜਰੀ ਟਰੱਸਟ ਜਗਰਾ ਅਤੇ ਹੋਰ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਹ ਸੇਵਾ ਸ਼ੁਰੂ ਕੀਤੀ ਹੈ। ਵਰਤਮਾਨ ਵਿੱਚ 168 ਡਾਇਲਸਿਸ ਮਸ਼ੀਨਾਂ 23 ਜ਼ਿਲ੍ਹਾ ਹਸਪਤਾਲਾਂ, 14 ਸਬ-ਡਵੀਜ਼ਨਲ ਹਸਪਤਾਲਾਂ ਅਤੇ ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਥਿਤ 40 ਡਾਇਲਸਿਸ ਕੇਂਦਰਾਂ ਵਿੱਚ ਉਪਲਬਧ ਹਨ।

RELATED ARTICLES

Most Popular

Recent Comments