ਪੰਜਾਬ ਸਰਕਾਰ ਵੱਲੋਂ ਪਵਨ ਕੁਮਾਰ ਟੀਨੂ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ ਇਸ ਤੇ ਆਪ ਆਗੂ ਅਮਨ ਅਰੋੜਾ ਨੇ ਮੁਬਾਰਕਾਂ ਦੇ ਹੋਏ ਪੋਸਟ ਲਿਖੀ ਹੈ ਕਿ ਪਵਨ ਕੁਮਾਰ ਟੀਨੂੰ ਜੀ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਮੁਬਾਰਕਬਾਦ,ਉਹਨਾਂ ਨੂੰ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣ ਲਈ ਸਮਰਪਣ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਭਰਪੂਰ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।
ਪਵਨ ਕੁਮਾਰ ਟੀਨੂ ਬਣੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ
RELATED ARTICLES