ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਵਨ ਕੁਮਾਰ ਟੀਨੂੰ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ । ਇਸ ਤੋਂ ਬਾਅਦ ਪਵਨ ਕੁਮਾਰ ਟੀਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਉਹਨਾਂ ਦਾ ਆਸ਼ੀਰਵਾਦ ਲਿਆ ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਆਦਮਪੁਰ ਤੋਂ ਸਾਬਕਾ ਵਿਧਾਇਕ ਹਨ।
ਪਵਨ ਕੁਮਾਰ ਟੀਨੂ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ
RELATED ARTICLES