HomePunjabi NewsLiberal Breakingਪਵਨ ਕੁਮਾਰ ਟੀਨੂ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

ਪਵਨ ਕੁਮਾਰ ਟੀਨੂ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਵਨ ਕੁਮਾਰ ਟੀਨੂੰ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ । ਇਸ ਤੋਂ ਬਾਅਦ ਪਵਨ ਕੁਮਾਰ ਟੀਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਉਹਨਾਂ ਦਾ ਆਸ਼ੀਰਵਾਦ ਲਿਆ ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਆਦਮਪੁਰ ਤੋਂ ਸਾਬਕਾ ਵਿਧਾਇਕ ਹਨ।

RELATED ARTICLES

Most Popular

Recent Comments