ਅੱਜ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ ਇਸ ਦ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਭਾਰਤ ਦੀ ਅਜ਼ਾਦੀ ਸੰਗਰਾਮ ਦੇ ਨਾਇਕ, ਪੰਜਾਬ ਦੀ ਮਿੱਟੀ ਦੇ ਜਾਏ, ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ… ਸੁਤੰਤਰਤਾ ਸੰਗਰਾਮ ਵਿੱਚ ਉਨ੍ਹਾਂ ਵੱਲੋਂ ਦਿੱਤਾ ਮਹਾਨ ਯੋਗਦਾਨ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਹੇਗਾ…
ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES