ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦਾ ਐਤਵਾਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਭੰਗੂ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ।
ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ
RELATED ARTICLES