HomePunjabi NewsLiberal Breakingਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ

ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦਾ ਐਤਵਾਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਭੰਗੂ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ।

RELATED ARTICLES

Most Popular

Recent Comments