HomePunjabi NewsLiberal Breakingਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਅੱਜ ਕੀਤਾ ਜਾਵੇਗਾ ਅੰਤਮ...

ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਅੱਜ ਕੀਤਾ ਜਾਵੇਗਾ ਅੰਤਮ ਸੰਸਕਾਰ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰ ਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦਾ ਅੱਜ ਚੰਡੀਗੜ੍ਹ ਵਿਖੇ ਸਸਕਾਰ ਕੀਤਾ ਜਾਵੇਗਾ। ਐਤਵਾਰ ਰਾਤ ਨੂੰ ਦਿੱਲੀ ‘ਚ ਉਨ੍ਹਾਂ ਦੀ ਮੌਤ ਹੋ ਗਈ। ਅੰਤਿਮ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੇ ਜਨਤਕ ਨੋਟਿਸ ਜਾਰੀ ਕਰਕੇ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments