ਪੰਜਾਬ ਵਾਸੀਆਂ ਨੂੰ ਤਪਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਕਿਉਂਕਿ ਮੌਸਮ ਵਿਭਾਗ ਨੇ 28 ਅਤੇ 29 ਜੂਨ ਤੋਂ ਪੰਜਾਬ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਤੇਜ਼ ਹਵਾਵਾਂ ਅਤੇ ਮੀਹ ਦੇ ਚਲਦੇ ਤਪਦੀ ਹੋਈ ਗਰਮੀ ਤੋਂ ਰਾਹਤ ਮਿਲੇਗੀ। 30 ਜੂਨ ਅਤੇ 1 ਜੁਲਾਈ ਨੂੰ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਵਾਸੀਆਂ ਨੂੰ ਮਿਲੇਗੀ ਤਪਦੀ ਗਰਮੀ ਤੋਂ ਰਾਹਤ, ਪਵੇਗਾ ਭਾਰੀ ਮੀਂਹ
RELATED ARTICLES