HomePunjabi NewsLiberal Breaking"ਪੰਜਾਬ ਵਿੱਚ ਹੋ ਰਹੇ ਚੰਗੇ ਕੰਮਾਂ ਨੂੰ ਅੱਗੇ ਵਧਾਉਣ ਲਈ ਲੋਕ ਵੋਟ...

“ਪੰਜਾਬ ਵਿੱਚ ਹੋ ਰਹੇ ਚੰਗੇ ਕੰਮਾਂ ਨੂੰ ਅੱਗੇ ਵਧਾਉਣ ਲਈ ਲੋਕ ਵੋਟ ਪਾਉਣ” : ਕੇਜਰੀਵਾਲ

ਬ੍ਰੇਕਿੰਗ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਵਿੱਚ ਅੱਜ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਪੰਜਾਬ ਵਿੱਚ ਹੋ ਰਹੇ ਚੰਗੇ ਕੰਮਾਂ ਨੂੰ ਅੱਗੇ ਵਧਾਉਣ ਲਈ ਵੋਟ ਪਾਉਣ।

RELATED ARTICLES

Most Popular

Recent Comments