Monday, July 8, 2024
HomePunjabi NewsLiberal Breakingਮੁੱਖ ਮੰਤਰੀ ਮਾਨ ਦੇ ਕਾਫਲੇ ਨੂੰ ਰੋਕ ਕੇ ਲੋਕਾਂ ਨੇ ਕੀਤੀ ਫੁੱਲਾਂ...

ਮੁੱਖ ਮੰਤਰੀ ਮਾਨ ਦੇ ਕਾਫਲੇ ਨੂੰ ਰੋਕ ਕੇ ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ

ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਬਣ ਗਏ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਚੋਣ ਕੰਪੇਨ ਦੇ ਵਿੱਚ ਰੁੱਝੇ ਹੋਏ ਹਨ। ਅਜਿਹੇ ਵਿੱਚ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਮਾਨ ਨੂੰ ਲੋਕੀ ਕਿੰਨਾ ਪਿਆਰ ਕਰਦੇ ਹਨ। ਮੋਰਿੰਡਾ ਜਾਣ ਵੇਲੇ ਲੋਕਾਂ ਨੇ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਫੁੱਲਾਂ ਦੀ ਵਰਖਾ ਕੀਤੀ। ਮੁੱਖ ਮੰਤਰੀ ਮਾਨ ਇਸ ਸਮੇਂ ਦੇ ਭਾਵੁਕ ਹੁੰਦੇ ਹੋਏ ਨਜ਼ਰ ਆਏ।

RELATED ARTICLES

Most Popular

Recent Comments