Friday, July 5, 2024
HomePunjabi NewsLiberal Breakingਪੰਜਾਬ 'ਚ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ,...

ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, 3 ਦਿਨ ਤੱਕ ਪਵੇਗਾ ਮੀਂਹ

ਪੰਜਾਬ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ ਕਿਉਂਕਿ ਮੌਸਮ ਵਿਭਾਗ ਨੇ ਹੁਣੇ ਹੀ ਨਵਾਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤੇਜ਼ ਹਵਾਵਾਂ ਚੱਲਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ 3-4 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਸੀ।

RELATED ARTICLES

Most Popular

Recent Comments