ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਹੜ੍ਹ ਦੱਸ ਰਿਹਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੁਣ ਤੈਅ ਹੈ। ਉਨ੍ਹਾਂ ਲੋਕਾਂ ਦੇ ਸਾਥ ਨੂੰ ਆਪਣੀ ਅਸਲੀ ਤਾਕਤ ਦੱਸਿਆ। ਮਾਨ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਲਈ ਬਿਗੁਲ ਵੱਜ ਚੁੱਕਾ ਹੈ ਅਤੇ ਸੂਬੇ ਵਿੱਚ ਇੱਕ ਵਾਰ ਫਿਰ ਆਮ ਲੋਕਾਂ ਦੀ ਆਪਣੀ ਸਰਕਾਰ ਬਣੇਗੀ।
2027 ‘ਚ ਫਿਰ ਬਣੇਗੀ ਲੋਕਾਂ ਦੀ ਸਰਕਾਰ, ਵਿਰੋਧੀਆਂ ਦਾ ਹੋਵੇਗਾ ਸਫ਼ਾਇਆ: ਮੁੱਖ ਮੰਤਰੀ ਭਗਵੰਤ ਮਾਨ
RELATED ARTICLES


