ਪੰਜਾਬ ਦੇ ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ.) ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਡੀਈਓ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ ਸਮੇਤ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਇਜਾਜ਼ਤ ਲੈਣੀ ਪਵੇਗੀ।
ਸੋਸ਼ਲ ਮੀਡੀਆ ਤੇ ਚੋਣ ਪ੍ਰਚਾਰ ਸੰਬੰਧੀ ਪੋਸਟ ਪਾਉਣ ਲਈ ਲੈਣੀ ਪਵੇਗੀ ਅਨੁਮਤੀ
RELATED ARTICLES