ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ।
ਲੁਧਿਆਣਾ ਵਿੱਚ ਹਰ ਐਤਵਾਰ ਬੰਦ ਰਹਿਣਗੇ ਪੈਟਰੋਲ ਪੰਪ
RELATED ARTICLES